Versions
PAV ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਧਰਤੀ ਲੈ ਕੇ ਆਪਣੇ ਲਈ ਪਾਤਸ਼ਾਹੀ ਖੱਡ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਭਈ ਮੇਰੇ ਕੋਈ ਪੁੱਤ੍ਰ ਨਹੀਂ ਹੈ ਜਿਸ ਨਾਲ ਮੇਰੇ ਨਾਉਂ ਦਾ ਚੇਤਾ ਰਹੇ ਅਤੇ ਉਸ ਨੇ ਆਪਣਾ ਨਾਉਂ ਉਸ ਥੰਮ੍ਹ ਉੱਤੇ ਰੱਖਿਆ ਸੀ ਅਤੇ ਅੱਜ ਦੇ ਦਿਨ ਤੋੜੀ ਉਹ ਅਬਸ਼ਾਲੋਮ ਦੀ ਮਟੀ ਸਦਾਉਂਦੀ ਹੈ।।
IRVPA {ਅਬਸ਼ਾਲੋਮ ਦੀ ਮੌਤ ਦੀ ਦਾਊਦ ਨੂੰ ਖ਼ਬਰ} PS ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਆਪਣੇ ਲਈ ਸ਼ਾਹੀ ਵਾਦੀ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਕਿ ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰਾ ਨਾਮ ਯਾਦ ਰੱਖਿਆ ਜਾਵੇ ਅਤੇ ਉਸ ਨੇ ਆਪਣੇ ਨਾਮ ਉੱਤੇ ਉਸ ਥੰਮ੍ਹ ਦਾ ਨਾਮ ਰੱਖਿਆ ਅਤੇ ਅੱਜ ਦੇ ਦਿਨ ਤੱਕ ਉਹ ਅਬਸ਼ਾਲੋਮ ਦਾ ਥੰਮ੍ਹ ਸਦਾਉਂਦਾ ਹੈ।