Versions
PAV ਫੇਰ ਉਸ ਨੇ ਆਖਿਆ, ਤਾਂ ਵੀ ਮੈਨੂੰ ਭੱਜਣ ਦੇਹ ਤਾਂ ਉਹ ਨੇ ਆਖਿਆ, ਨੱਠ! ਅਤੇ ਅਹੀਮਅਸ ਮਦਾਨ ਦੇ ਰਾਹ ਗਿਆ ਅਰ ਕੂਸ਼ੀ ਕੋਲੋਂ ਅੱਗੇ ਵੱਧ ਗਿਆ
IRVPA ਫਿਰ ਉਸ ਨੇ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਦੌੜਨ ਦੇ। ਉਹ ਨੇ ਆਖਿਆ ਦੌੜ! ਅਤੇ ਅਹੀਮਅਸ ਮੈਦਾਨ ਦੇ ਰਾਹ ਤੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਨਿੱਕਲ ਗਿਆ