Versions
PAV ਤਦ ਰਾਖੇ ਨੇ ਆਖਿਆ, ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤ੍ਰ ਅਹੀਮਅਸ ਦੇ ਭੱਜਣ ਵਰਗਾ ਮੈਨੂੰ ਦਿੱਸਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖਬਰ ਲਿਆਉਂਦਾ ਹੋਵੇਗਾ
IRVPA ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ।