Versions
PAV ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਖਿੰਡ ਗਈ ਸੋ ਜਿਹੜੇ ਬਣ ਦੇ ਕਾਰਨ ਨਾਸ ਹੋਏ ਉਨ੍ਹਾਂ ਨਾਲੋਂ ਜਿਹੜੇ ਤਲਵਾਰ ਨਾਲ ਮੋਏ ਸੋ ਬਹੁਤ ਵਧੀਕ ਸਨ।।
IRVPA ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।