Versions
PAV ਸ਼ਾਊਲ ਦਾ ਪੁੱਤ੍ਰ ਮਫ਼ੀਬੋਸ਼ਥ ਪਾਤਸ਼ਾਹ ਦੇ ਮਿਲਣ ਨੂੰ ਲਹਿ ਗਿਆ ਅਤੇ ਜਿਸ ਦਿਨ ਦਾ ਪਾਤਸ਼ਾਹ ਨਿੱਕਲਿਆ ਸੀ ਉਸ ਨੇ ਉਸ ਦਿਨ ਤੋੜੀ ਜਦ ਉਹ ਸੁਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾਹੜੀ ਸੁਵਾਰੀ ਸੀ ਅਤੇ ਨਾ ਹੀ ਆਪਣੇ ਲੀੜੇ ਧੁਵਾਏ ਸਨ
IRVPA {ਮਫੀਬੋਸ਼ਥ ਉੱਤੇ ਦਾਊਦ ਦੀ ਕਿਰਪਾ ਦੀ ਨਿਗਾਹ} PS ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।