Versions
PAV ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਉ ਅਤੇ ਆਪਣੀ ਮਾਂ ਦੀ ਕਬਰ ਦੇ ਕੋਲ ਮਰ ਜਾਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈਗਾ, ਉਹ ਮੇਰੇ ਮਾਹਰਾਜ ਪਾਤਸ਼ਾਹ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੇ
IRVPA ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।