Versions
PAV ਸ਼ਾਊਲ ਅਤੇ ਯੋਨਾਥਾਨ ਆਪਣਿਆਂ ਜੀਵਨਾਂ ਵਿੱਚ ਪਿਆਰੇ ਅਰ ਮਨ ਭਾਉਂਦੇ ਸਨ, ਅਤੇ ਓਹ ਆਪਣੇ ਮਰਨ ਵਿੱਚ ਵੀ ਵੱਖਰੇ ਨਾ ਹੋਏ ਓਹ ਉਕਾਬਾਂ ਨਾਲੋਂ ਵੀ ਕਾਹਲੇ ਸਨ ਅਤੇ ਬੱਬਰ ਸ਼ੇਰ ਨਾਲੋਂ ਤਕੜੇ ਸਨ।।
IRVPA ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।