Versions
PAV ਪਰ ਅਮਾਸਾ ਨੇ ਉਸ ਤਲਵਾਰ ਦਾ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪੰਜਵੀਂ ਪਸਲੀ ਦੇ ਹੇਠ ਅਜੇਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ ਅਤੇ ਫੇਰ ਦੂਜੀ ਵੇਰ ਨਾ ਮਾਰਿਆ ਸੋ ਉਹ ਮਰ ਗਿਆ। ਫੇਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ
IRVPA ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ।