Versions
PAV ਤਦ ਇੱਕ ਜਣਾ ਯੋਆਬ ਦੇ ਜੁਆਨਾਂ ਵਿੱਚੋਂ ਉਸ ਦੇ ਕੋਲ ਖਲੋਤਾ ਰਿਹਾ ਅਤੇ ਇਉਂ ਆਖਿਆ, ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ
IRVPA ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਜਣਾ ਉਸ ਦੇ ਕੋਲ ਖੜਾ ਰਿਹਾ ਅਤੇ ਇਸ ਤਰ੍ਹਾਂ ਆਖਿਆ, ਜੋ ਕੋਈ ਯੋਆਬ ਦੇ ਪੱਖ ਨਾਲ ਰਾਜੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ।