Versions
PAV ਉਸ ਵੇਲੇ ਇੱਕ ਸਿਆਣੀ ਤੀਵੀਂ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣੀਓ, ਵੇ ਸੁਣੀਓ! ਯੋਆਬ ਨੂੰ ਆਖੋ ਭਈ ਐਥੇ ਨੇੜੇ ਆ ਕਿਉ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ
IRVPA ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ।