Versions
PAV ਦਾਊਦ ਦੇ ਸੂਰਮੇ ਏਹ ਹਨ —ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਸਰਦਾਰਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜੋ ਅਜ਼ਨੀ ਸਦਾਉੰਦਾ ਸੀ। ਉੱਸੇ ਨੇ ਹੀ ਅੱਠਾਂ ਸੌਆਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਇੱਕੇ ਵਾਰ ਵੱਢ ਸੁੱਟਿਆ
IRVPA {ਦਾਊਦ ਦੇ ਸੂਰਬੀਰਾਂ ਦੇ ਨਾਮ} (1 ਇਤ 11:10-41) PS ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।