Versions
PAV ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੇ ਪੁਆੜੇ ਵਿੱਚ ਫਾਥਾ ਹੋਇਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਵੱਡੀ ਕਿਰਪਾ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ!।।
IRVPA ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ।