Versions
PAV ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਪਾਤਸ਼ਾਹ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ। ਵੇਖੋ, ਐਥੇ ਹੋਮ ਦੀ ਭੇਟ ਲਈ ਬਲਦ ਅਤੇ ਗਾਹ ਪਾਉਣ ਦਾ ਵਲੇਵਾ ਬਲਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ
IRVPA ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।