Versions
PAV ਪਰ ਪਾਤਸ਼ਾਹ ਦੀ ਗੱਲ ਯੋਆਬ ਦੇ ਉੱਤੇ ਅਤੇ ਦਲ ਦੇ ਸਰਦਾਰਾਂ ਉੱਤੇ ਪਰਬਲ ਪੈ ਗਈ ਅਤੇ ਯੋਆਬ ਅਰ ਦਲ ਦੇ ਸਰਦਾਰ ਪਾਤਸ਼ਾਹ ਦੇ ਅੱਗੇ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਤੁਰੇ।।
IRVPA ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ।