Versions
PAV ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੀ ਉਮਰ ਚਾਲੀਹਾਂ ਵਰਿਹਾਂ ਦੀ ਸੀ ਜਿਸ ਵੇਲੇ ਉਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਦੋ ਵਰ੍ਹੇ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਮਗਰ ਲੱਗਾ
IRVPA ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।