Bible Versions
Bible Books

2 Samuel 2:26 (NLV) New Life Verson

Versions

PAV   ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਤਲਵਾਰ ਓੜਕ ਤੋੜੀ ਨਾਸ ਕਰਦੀ ਰਹੇਗੀ? ਭਲਾ, ਤੂੰ ਨਹੀਂ ਜਾਣਦਾ ਜੋ ਉਹ ਦਾ ਛੇਕੜ ਕੌੜਾ ਹੋਵੇਗਾ ਅਤੇ ਤਦ ਤੋੜੀ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੋਂਗਾ?
IRVPA   ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us