Bible Versions
Bible Books

2 Samuel 2:7 (NLV) New Life Verson

Versions

PAV   ਸੋ ਹੁਣ ਤੁਹਾਡੀਆਂ ਬਾਹਾਂ ਤਕੜੀਆਂ ਹੋਣ ਅਤੇ ਤੁਸੀਂ ਵਰਿਆਮਗੀ ਕਰੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਮਸਹ ਕੀਤਾ ਜੋ ਮੈਂ ਤਿੰਨ੍ਹਾਂ ਦਾ ਪਾਤਸ਼ਾਹ ਬਣਾਂ।।
IRVPA   ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us