Versions
PAV ਸੋ ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਸੁਰੀਤਾਂ ਅਤੇ ਇਸਤ੍ਰੀਆਂ ਵਿਆਹੀਆਂ ਅਤੇ ਦਾਊਦ ਤੋਂ ਪੁੱਤ੍ਰ ਧੀਆਂ ਵੀ ਹੋਰ ਜੰਮੇ
IRVPA ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।