Versions
PAV ਫੇਰ ਪਾਤਸ਼ਾਹ ਆਪਣਿਆਂ ਮਨੁੱਖਾਂ ਸਣੇ ਯਰੂਸ਼ਲਮ ਨੂੰ ਯਬੂਸੀਆਂ ਕੋਲ ਗਿਆ ਜੋ ਉਸ ਦੇਸ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ ਸੀ ਭਈ ਤੂੰ ਏਥੇ ਨਾ ਵੜ੍ਹੇਂਗਾ ਪਰੰਤੂ ਅੰਨ੍ਹੇ ਅਤੇ ਲੰਙੇ ਤੈਨੂੰ ਰੋਕਣਗੇ ਅਤੇ ਉਨ੍ਹਾਂ ਨੇ ਸਮਝਿਆ ਭਈ ਦਾਊਦ ਐਥੇ ਨਹੀਂ ਵੜ ਸੱਕੇਗਾ
IRVPA ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,