Versions
PAV ਤਾਂ ਦਾਊਦ ਕੋਟ ਵਿੱਚ ਰਿਹਾ ਅਤੇ ਉਸ ਨੇ ਉਹ ਦਾ ਨਾਉਂ ਦਾਊਦ ਦਾ ਸ਼ਹਿਰ ਧਰਿਆ ਅਤੇ ਦਾਊਦ ਨੇ ਮਿੱਲੋਂ ਦੇ ਆਲੇ ਦੁਆਲੇ ਅਰ ਉਹ ਦੇ ਅੰਦਰ ਮਕਾਨ ਬਣਾਏ
IRVPA ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ।