Versions
PAV ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ । ਤਦ ਅਸੀਂ ਰੋਬਰੂ ਗੱਲਾਂ ਕਰਾਂਗੇ । ਤੈਨੂੰ ਸ਼ਾਤੀਂ ਪਰਾਪਤ ਹੋਵੇ । ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ । ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।।
ERVPA ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਮ੍ਹਣੇ ਗੱਲ ਕਰ ਸਕਦੇ ਹਾਂ।
IRVPA ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। 14 ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ। PE