Bible Versions
Bible Books

3 John 1:6 (NLV) New Life Verson

Versions

PAV   ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇ
ERVPA   ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦਸਿਆ। ਕਿਰ੍ਰਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
IRVPA   ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us