Versions
PAV ਜਾਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿੱਕੁਰ ਨਿਬੇੜਾ ਕਰਾਂ ਤਾਂ ਮੈਂ ਪੁਛਿਆ, ਤੂੰ ਯਰੂਸ਼ਲਮ ਵਿੱਚ ਜਾਣ ਨੂੰ ਰਾਜੀ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਵਿਖੇ ਤੇਰਾ ਨਿਆਉਂ ਹੋਵੇॽ
ERVPA ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉਥੇ ਨਿਆਂ ਪਾਉਣਾ ਚਾਹੁੰਦਾ ਹੈ?’
IRVPA ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?