Versions
PAV ਪਰ ਜਾਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਉਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦ ਤਾਈਂ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ
ERVPA ਪਰ ਪੌਲੁਸ ਨੇ ਚਾਹਿਆ ਕਿ ਉਸਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰਖੋ ਜਦੋਂ ਤੱਕ ਮੈਂ ਉਸਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”
IRVPA ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।