Versions
PAV ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ ਉਹ ਦੇ ਆਲੇ ਦੁਆਲੇ ਘੇਰਾ ਪਾਇਆ
IRVPA {ਦਾਨੀਏਲ ਅਤੇ ਉਸ ਦੇ ਮਿੱਤਰ} (1:1-6:28) PS ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।