Versions
PAV ਮੈਂ ਪੱਟੀਆਂ ਉੱਤੇ ਉਹ ਗੱਲਾਂ ਲਿਖਾਗਾਂ ਜਿਹੜੀਆਂ ਪਹਿਲੀਆਂ ਪੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ। ਫੇਰ ਉਨ੍ਹਾਂ ਨੂੰ ਤੂੰ ਸੰਦੂਕ ਵਿੱਚ ਰੱਖ ਲਈ।
IRVPA ਮੈਂ ਉਨ੍ਹਾਂ ਫੱਟੀਆਂ ਉੱਤੇ ਉਹੋ ਗੱਲਾਂ ਲਿਖਾਂਗਾ, ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ। ਤੂੰ ਉਨ੍ਹਾਂ ਨੂੰ ਸੰਦੂਕ ਵਿੱਚ ਰੱਖ ਲਵੀਂ।