Versions
PAV ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤ੍ਰਾਂ ਨਾਲ ਨਹੀਂ ਬੋਲਦਾ ਜਿਨ੍ਹਾਂ ਨੇ ਨਹੀਂ ਸਿਆਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮ੍ਹੀ ਬਾਂਹ ਨੂੰ ਵੇਖਿਆ
IRVPA ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,