Bible Versions
Bible Books

Deuteronomy 11:29 (NLV) New Life Verson

Versions

PAV   ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਤਾਂ ਤੁਸੀਂ ਬਰਕਤ ਗਰਿੱਜ਼ੀਮ ਪਹਾੜ ਉੱਤੋਂ ਅਤੇ ਸਰਾਪ ਏਬਾਲ ਪਹਾੜ ਉੱਤੋਂ ਦੇਇਓ
IRVPA   ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us