Bible Versions
Bible Books

Deuteronomy 13:17 (NLV) New Life Verson

Versions

PAV   ਅਤੇ ਉਸ ਹਰਾਮ ਤੋਂ ਕੋਈ ਚੀਜ਼ ਤੁਹਾਡੇ ਹੱਥ ਨਾ ਲੱਗੇ ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਮੁੜੇ ਅਤੇ ਤੁਹਾਡੇ ਉੱਤੇ ਰਹਮ ਕਰ ਕੇ ਦਯਾਵਾਨ ਹੋਵੇ ਅਤੇ ਤੁਹਾਨੂੰ ਵਧਾਵੇ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ
IRVPA   ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us