Bible Versions
Bible Books

Deuteronomy 13:18 (NLV) New Life Verson

Versions

PAV   ਏਹ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਤੁਸੀਂ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਕਰੋਗੇ।।
IRVPA   ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us