Bible Versions
Bible Books

Deuteronomy 14:29 (NLV) New Life Verson

Versions

PAV   ਤਾਂ ਲੇਵੀ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ ਹੈ, ਨਾਲੇ ਪਰਦੇਸੀ, ਯਤੀਮ ਅਤੇ ਵਿਧਵਾ ਵੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹਨ ਆਣ ਕੇ ਖਾਣ ਅਤੇ ਰੱਜਣ ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਹੱਥਾਂ ਦੇ ਕੰਮਾਂ ਉੱਤੇ ਜਿਹੜੇ ਤੁਸੀਂ ਕਰਦੇ ਹੋ ਤੁਹਾਨੂੰ ਬਰਕਤ ਦੇਵੇ।।
IRVPA   ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us