Versions
PAV ਪਰ ਤੀਵੀਆਂ ਨਿਆਣੇ ਡੰਗਰ ਅਤੇ ਉਸ ਸ਼ਹਿਰ ਦਾ ਸਭ ਕੁਝ ਅਰਥਾਤ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਵੋ ਅਤੇ ਆਪਣੇ ਵੈਰੀਆਂ ਦੀ ਲੁੱਟ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਸੀਂ ਖਾਓ
IRVPA ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ।