Bible Versions
Bible Books

Deuteronomy 20:19 (NLV) New Life Verson

Versions

PAV   ਜਦ ਤੁਸੀਂ ਕਿਸੇ ਸ਼ਹਿਰ ਨੂੰ ਢੇਰ ਚਿਰ ਤੀਕ ਉਸ ਦੇ ਫੜਨ ਨੂੰ ਜੁੱਧ ਕਰ ਕੇ ਘੇਰ ਛੱਡੋ ਤਾਂ ਤੁਸੀਂ ਉਸ ਦੇ ਬਿਰਛਾਂ ਨੂੰ ਕੁਹਾੜੀ ਦੇ ਟੱਕਾਂ ਨਾਲ ਨਾਸ ਨਾ ਕਰੋ ਕਿਉਂ ਜੋ ਤੁਸੀਂ ਉਨ੍ਹਾਂ ਤੋਂ ਖਾਓਗੇ, ਏਸ ਲਈ ਤੁਸੀਂ ਉਨ੍ਹਾਂ ਨੂੰ ਵੱਢ ਨਾ ਸੁੱਟੋ। ਭਲਾ, ਖੇਤ ਦਾ ਬਿਰਛ ਆਦਮੀ ਜਿਹਾ ਹੈ ਕਿ ਉਹ ਤੁਹਾਡੇ ਅੱਗੇ ਘੇਰਿਆ ਜਾਵੇ?
IRVPA   ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us