Bible Versions
Bible Books

Deuteronomy 21:5 (NLV) New Life Verson

Versions

PAV   ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਉਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਪਾਸਨਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ ਲਈ ਚੁਣ ਲਿਆ ਹੈ ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰ ਝਗੜਾ ਅਤੇ ਹਰ ਚੋਟ ਦਾ ਫੈਂਸਲਾ ਕੀਤਾ ਜਾਵੇ
IRVPA   ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us