Bible Versions
Bible Books

Deuteronomy 22:3 (NLV) New Life Verson

Versions

PAV   ਇਉਂ ਤੂੰ ਉਸ ਦੇ ਗਧੇ ਨਾਲ ਕਰ ਅਤੇ ਇਉਂ ਉਸ ਦੇ ਲੀੜੇ ਨਾਲ ਕਰ ਸਗੋਂ ਇਉਂ ਆਪਣੇ ਭਰਾ ਦੀ ਹਰ ਗੁਆਚੀ ਹੋਈ ਚੀਜ਼ ਨਾਲ ਕਰ ਜਿਹੜੀ ਉਸ ਤੋਂ ਗੁਆਚੀ ਅਤੇ ਤੈਨੂੰ ਲੱਭੀ ਹੋਵੇ। ਤੂੰ ਆਪਣੀ ਅੱਖ ਉਸ ਤੋਂ ਨਹੀਂ ਚੁਰਾ ਸੱਕਦਾ।
IRVPA   ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us