Versions
PAV ਉਹ ਉਸ ਨੂੰ ਚਾਲੀ ਕੋਟਲੇ ਮਾਰੇ ਪਰ ਏਸ ਤੋਂ ਵੱਧ ਨਾ ਮਾਰੇ ਮਤੇ ਜੇ ਉਹ ਉਸ ਨੂੰ ਏਹਨਾਂ ਤੋਂ ਉੱਤੇ ਬਹੁਤ ਕੋਟਲੇ ਮਾਰੇ ਤਾਂ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਜਾਤਾ ਜਾਵੇ।।
IRVPA ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ। PEPS