Versions
PAV ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖੋ ਕਿਉਂ ਜੋ ਉਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ ਜਿਹ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।।
IRVPA ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।