Bible Versions
Bible Books

Esther 5:5 (NLV) New Life Verson

Versions

PAV   ਤਦ ਪਾਤਸ਼ਾਹ ਨੇ ਆਖਿਆ, ਹਾਮਾਨ ਨੂੰ ਸ਼ਤਾਬੀ ਤਿਆਰ ਕਰੋ ਭਈ ਅਸੀਂ ਅਸਤਰ ਦੇ ਆਖੇ ਦੇ ਅਨੁਸਾਰ ਕਰੀਏ। ਸੋ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ ਆਏ
IRVPA   ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us