Versions
PAV ਅਤੇ ਓਹ ਵੀ ਜਦ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖੋਗੇ ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ। PE