Versions
PAV ਅਤੇ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਕਰ ਵਿਖਾਇਆ।।
IRVPA ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ। PE