Versions
PAV ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਨਿਆਉਂ ਕਰੇਂਗਾ? ਕੀ ਤੂੰ ਏਸ ਖੂਨੀ ਸ਼ਹਿਰ ਦਾ ਨਿਆਉਂ ਕਰੇਂਗਾ? ਤੂੰ ਏਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਜਾਣੂ ਕਰ
IRVPA ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।