Versions
PAV ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿਮੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿਮੜੀਆਂ ਹੋਈਆਂ ਹਨ।
IRVPA ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।