Versions
PAV ਅਤੇ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਹ ਦੇ ਮੂਹਰੇ ਉਸ ਫੱਟੜ ਵਾਂਙੁ ਜੋ ਮਰਨ ਵਾਲਾ ਹੋਵੇ ਆਹਾਂ ਭਰੇਗਾ
IRVPA ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।