Versions
PAV ਜਿਵੇਂ ਲੋਕ ਆਉਂਦੇ ਹਨ ਓਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਙੁ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਨ੍ਹਾਂ ਤੇ ਤੁਰਦੇ ਨਹੀਂ ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ ਪਰ ਉਨ੍ਹਾਂ ਦਾ ਮਨ ਲੋਭ ਵੱਲ ਭਜਦਾ ਹੈ
IRVPA ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।