Versions
PAV ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ ਮੈਨੂੰ ਉਤਾਰ ਦਿੱਤਾ
IRVPA {ਸੁੱਕੀਆਂ ਹੱਡੀਆਂ ਦੀ ਵਾਦੀ} PS ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।