Versions
PAV ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
IRVPA {ਗੋਗ ਦੀ ਹਾਰ} PS ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!