Bible Versions
Bible Books

Ezekiel 43:27 (NLV) New Life Verson

Versions

PAV   ਅਤੇ ਜਦੋਂ ਇਹ ਦਿਹਾੜੇ ਪੂਰੇ ਹੋਣਗੇ ਤਾਂ ਏਦਾਂ ਹੋਵੇਗਾ ਕਿ ਅੱਠਵੇਂ ਦਿਹਾੜੇ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us