Versions
PAV ਸੋਨੇ ਚਾਂਦੀ ਦੇ ਸਾਰੇ ਭਾਂਡੇ ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲਿਆਂ ਬੰਧੂਇਆਂ ਨਾਲ ਲੈ ਆਇਆ।।
IRVPA ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ। PE