Bible Versions
Bible Books

Ezra 4:2 (NLV) New Life Verson

Versions

PAV   ਤਾਂ ਜ਼ਰੂੱਬਾਬਲ ਤੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਕੋਲ ਕੇ ਆਖਣ ਲੱਗੇ ਭਈ ਸਾਨੂੰ ਵੀ ਬਣਾਉਣ ਦਿਓ ਕਿਉਂ ਜੋ ਤੁਹਾਡੇ ਵਾਂਙੁ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸੂਰ ਦੇ ਰਾਜਾ ਏਸਰ-ਹੱਦਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ ਉਹ ਦੇ ਲਈ ਭੇਟ ਚੜ੍ਹਾਉਂਦੇ ਰਹੇ ਹਾਂ
IRVPA   ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸ਼ੂਰ ਦੇ ਰਾਜਾ ਏਸਰ-ਹੱਦੋਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us