Versions
PAV ਜਦ ਤੀਕਰ ਤੇਰੇ ਭਰਾ ਦਾ ਕਰੋਧ ਤੈਥੋਂ ਨਾ ਹਟ ਜਾਵੇ ਅਤੇ ਜੋ ਕੁਝ ਤੈਂ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇਂ ਤਦ ਤੀਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ । ਮੈਂ ਕਿਉਂ ਇੱਕ ਦਿਹਾੜੇ ਤੁਸਾਂ ਦੋਹਾਂ ਨੂੰ ਗਵਾ ਬੈਠਾ? ।।
IRVPA ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ? PS